ਫਾਜ਼ਿਲਕਾ ਪੁਲਿਸ ਵੱਲੋਂ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਦੋ ਦੇਸੀ ਕੱਟੇ ਅਤੇ 14 ਜ਼ਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਅਤੇ 25/54/59 ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।