ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ 3500 ਲੀਟਰ ਲਾਹਣ ਨਸ਼ਟ ਕੀਤੀ ਗਈ।