ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਮੁਕੱਦਮਾ ਦਰਜ ਕਰਦਿਆਂ ਉਹਦੇ ਪਾਸੋਂ 7 ਗ੍ਰਾਮ ਹੈਰੋਅਨ ਬਰਾਮਦ ਕੀਤੀ ਅਤੇ 21/61/85 ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।