ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ 120 ਲੀਟਰ ਲਾਹਣ ਬਰਾਮਦ ਕੀਤੀ ਗਈ ਅਤੇ 61-1-14
ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।